Categories: Other news

Roma wich hoya dhamaka !

Sat shri akaal ji sariya nu, eh khabar ajj di hi hai. Ajj takreebn 13:00 ( 01:00pm) wje Roma wich ik hotel Bed&Breakfast wich dhmakka hoya.

Dhamaka 3 manzil utte hoya, jithe 4 american Tourist reh rahe c. Ohna di jaan bach gyee kyoke oh us time ghumn firn gaye c.

Mokke te hoyee jaanch parhtaal to eh pta lagga hai k koi gas leak hon krke hoya c dhamaka. Hotel wich reh rahe sare bandiya nu bahr kad liya gya hai. Koi v banda zakhmi nhi hoya— Waheguru di mehr nal.

Leave a Comment

Recent Posts

Decreto Flussi State by State Application

27 March 2023 swere 09:00am Italy di immigration open hoi si, jis wich jihna ne v Apniya application tyaar krke… Read More

2 months ago

ਫਲੋਜ਼ ਫ਼ਰਮਾਨ: ਕੈਂਪਾਨਿਆ ਦੀਆਂ 252,000 ਅਰਜ਼ੀਆਂ ਵਿੱਚੋਂ ਲਗਭਗ ਅੱਧੀਆਂ

ਗ੍ਰਹਿ ਮੰਤਰਾਲੇ ਦੁਆਰਾ ਪ੍ਰਸਾਰਿਤ ਕੀਤੇ ਗਏ ਅੰਕੜਿਆਂ ਦਾ ਕਹਿਣਾ ਹੈ ਕਿ ਬੇਨਤੀਆਂ ਦੀ ਸਭ ਤੋਂ ਵੱਧ ਗਿਣਤੀ ਕੈਂਪਨੀਆ (109,716) ਨਾਲ… Read More

2 months ago

ਮਿਲਾਨ, ਬੱਚਿਆਂ ਦਾ ਜਿਨਸੀ ਸ਼ੋਸ਼ਣ: ਧਰਮ ਅਧਿਆਪਕ ਗ੍ਰਿਫਤਾਰ

ਨਵੰਬਰ 2021 ਵਿੱਚ, ਉਸ ਆਦਮੀ ਨੂੰ ਕੁਝ ਨੌਜਵਾਨ ਵਿਦਿਆਰਥੀਆਂ ਪ੍ਰਤੀ ਉਸਦੇ ਵਿਵਹਾਰ ਲਈ ਇੱਕ ਹੋਰ ਨਰਸਰੀ ਸਕੂਲ ਤੋਂ ਸੁਪਰਡੈਂਸੀ ਦੁਆਰਾ… Read More

2 months ago

FdI, ਇਤਾਲਵੀ ਭਾਸ਼ਾ ਦੀ ਰੱਖਿਆ ਲਈ ਬਿੱਲ: 1 ਲੱਖ ਯੂਰੋ ਤੱਕ ਦਾ ਜੁਰਮਾਨਾ

ਡਿਪਟੀ ਫੈਬੀਓ ਰੈਂਪੇਲੀ ਦੁਆਰਾ ਦਸਤਖਤ ਕੀਤੇ ਗਏ ਬਿੱਲ ਵਿੱਚ ਇਤਾਲਵੀ ਵਿੱਚ ਕਿਸੇ ਵੀ ਜਨਤਕ ਸੰਚਾਰ ਨੂੰ ਸੰਚਾਰਿਤ ਕੀਤਾ ਗਿਆ ਹੈ… Read More

2 months ago

ਜੰਮੇ ਹੋਏ ਪੀਜ਼ਾ ਖਾਣ ਨਾਲ ਬੱਚਿਆਂ ਦੀ ਮੌਤ, ਨੇਸਲੇ ਨੇ ਫੈਕਟਰੀ ਕੀਤੀ ਬੰਦ

ਸੰਭਾਵਿਤ ਐਸਚੇਰੀਚੀਆ ਕੋਲੀ ਗੰਦਗੀ ਦੇ ਘੁਟਾਲੇ ਦੇ ਸਾਹਮਣੇ ਆਉਣ ਤੋਂ ਇੱਕ ਸਾਲ ਬਾਅਦ, ਕੰਪਨੀ ਨੇ ਅਪਮਾਨਜਨਕ ਢਾਂਚੇ ਨੂੰ ਵੇਚਣ ਦਾ… Read More

2 months ago

ਆਪਣੇ ਬੈਕਪੈਕ ਵਿੱਚ 2 ਬੰਬ ਲੈ ਕੇ ਡਾਕਟਰ ਕੋਲ ਗਿਆ: “ਉਹ ਮੈਨੂੰ ਖੇਡਣ ਨਹੀਂ ਦਿੰਦੇ, ਮੈਂ ਪਿੱਚ ਨੂੰ ਉਡਾ ਰਿਹਾ ਹਾਂ”

ਇੱਕ 38 ਸਾਲਾ ਵਿਅਕਤੀ ਨੇ ਆਪਣੇ ਡਾਕਟਰ ਨੂੰ ਦੱਸਿਆ ਕਿ ਉਸ ਕੋਲ ਇੱਕ ਬੈਕਪੈਕ ਵਿੱਚ ਦੋ ਬੰਬ ਸਨ। ਉਸਦਾ ਇਰਾਦਾ… Read More

2 months ago

Questo sito web utilizza i cookie per migliorare l'esperienza dell'utente e analizzare le visite al sito web. Cliccando su 'Accetta', l'utente acconsente all'utilizzo dei cookie e alla raccolta dei dati personali. Per maggiori informazioni, si prega di consultare la nostra Informativa sulla privacy.

per maggiori info